ਦਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਤੁ. ਸੰ. दत्त. ਵਿ—ਦਾਨ ਕੀਤਾ. ਦਿੱਤਾ. “ਦਇਆ ਦਤੁ ਦਾਨੁ.” (ਜਪੁ) ੨ ਸੰਗ੍ਯਾ—ਦਾਨ. “ਕੰਚਨ ਕੇ ਕੋਟਿ ਦਤੁ ਕਰੀ.” (ਸ੍ਰੀ ਅ: ਮ: ੧) ੩ ਤ੍ਯਾਗਣ ਦਾ ਭਾਵ. ਛੱਡਣ ਦੀ ਕ੍ਰਿਯਾ. “ਸੂਰ ਸਤ ਖੋੜਸਾ ਦਤੁ ਕੀਆ.” (ਮਾਰੂ ਜੈਦੇਵ) ਦੇਖੋ, ਚੰਦਸਤ। ੪ ਦੇਖੋ, ਦਤ। ੫ ਦੇਖੋ, ਦੱਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਤੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਤੁ (ਸੰ.। ਸੰਸਕ੍ਰਿਤ ਦਤ੍ਤ) ਦਿਤੀ ਗਈ ਸ਼ੈ। ਦੇਣ। ਦਾਨ ।           

ਦੇਖੋ, ‘ਦਤੁ ਕੀਆ’,

ਦਤੁ ਕਰੀ ’, ‘ਦਤੁ ਦਾਨੁ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.