ਦਬਦਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਬਦਬਾ (ਨਾਂ,ਪੁ) ਰੋਹਬ; ਦਬਾਅ; ਪ੍ਰਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਬਦਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਬਦਬਾ [ਨਾਂਪੁ] ਰੋਹਬ-ਦਾਬ, ਪ੍ਰਭਾਵ , ਅਸਰ, ਰਸੂਖ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਬਦਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਬਦਬਾ. ਅ਼ ਸੰਗ੍ਯਾ—ਰੋਬਦਾਬ. ਪ੍ਰਤਾਪ. ਦਬਾਉ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First