ਦਰਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਜਾ [ਨਾਂਪੁ] ਰੁਤਬਾ, ਮਰਾਤਬਾ, ਮਿਆਰ; ਸ਼੍ਰੇਣੀ; ਤਾਪਮਾਨ ਮਾਪਣ ਦੀ ਇਕਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਰਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਜਾ. ਅ਼ ਸੰਗ੍ਯਾ—ਪਦਵੀ. ਉਹਦਾ। ੨ ਉਚਾਣ ਨਿਵਾਣ ਦੇ ਲਿਹ਼ਾ ਸ਼੍ਰੇਣੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First