ਦਰਜਾਬੰਦੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ranking (ਰੈਂਙਕਙਗ) ਦਰਜਾਬੰਦੀ: ਇਹ ਇਕ ਵਿਧੀ ਹੈ, ਜਿਸ ਦੁਆਰਾ ਦਿੱਤੇ ਗਏ ਮਾਪ-ਦੰਡ ਜਾਂ ਮਾਪ-ਦੰਡਾਂ ਅਨੁਸਾਰ ਕਿਸੇ ਵੀ ਅੰਕੜਿਆਂ ਨੂੰ ਤਰਤੀਬ ਵਿੱਚ ਵਿਉਂਤਬੰਦ ਕੀਤਾ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.