ਦਰਵੇਸ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਵੇਸ਼ (ਨਾਂ,ਪੁ) ਪ੍ਰਭੂ ਦੇ ਦਰ ਦਾ ਯਾਚਕ; ਮੰਗਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਰਵੇਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਵੇਸ਼ [ਨਾਂਪੁ] ਮੁਸਲਮਾਨ ਫ਼ਕੀਰ , ਵਲੀ, ਸਾਈਂ; ਸੰਤ [ਵਿਸ਼ੇ] ਸਾਧੂ ਸੁਭਾਅ ਵਾਲ਼ਾ , ਸੰਤ ਸੁਭਾਅ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.