ਦਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰੀ (ਨਾਂ,ਇ) ਮੰਜੇ ’ਤੇ ਵਿਛਾਉਣ ਵਾਲਾ ਖੱਡੀ ’ਤੇ ਉਣਿਆ ਮੋਟਾ ਨਮੂਨੇਦਾਰ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰੀ [ਨਾਂਇ] ਮੰਜੇ ਜਾਂ ਜ਼ਮੀਨ ਉੱਤੇ ਵਿਛਾਇਆ ਜਾਣ ਵਾਲ਼ਾ ਇੱਕ ਮੋਟਾ ਸੂਤੀ ਕੱਪੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰੀ. ਸੰਗ੍ਯਾ—ਫ਼ਰਸ਼ ਦਾ ਮੋਟਾ ਵਸਤ੍ਰ. ਸ਼ਤਰੰਜੀ। ੨ ਸੰ. ਕੰਦਰਾ. ਗੁਫਾ. ਪਹਾੜ ਦੀ ਖੋਹ. “ਅਤਿ ਆਰਤਵੰਤ ਦਰੀਨ ਧਸੇ ਹੈਂ.” (ਚੰਡੀ ੧) ੩ ਖਿੜਕੀ. ਤਾਕੀ. ਇਹ ਦਰੀਚੇ ਦਾ ਸੰਖੇਪ ਹੈ। ੪ ਫ਼ਾ   ਫ਼ਾਰਸੀ ਭਾ੄੠ ਦੀ ਇੱਕ ਕਿ਼ਸਮ, ਜਿਸ ਵਿੱਚ ਬਹੁਤ ਕੋਮਲ ਸ਼ਬਦ ਵਰਤੇ ਜਾਂਦੇ ਹਨ। ੫ ਰਾਜੇ ਦੇ ਦਰ ਪੁਰ ਬੱਜਣ ਵਾਲੀ ਨੌਬਤ. “ਦੀਹ ਦਮਾਮੇ ਬਾਜਤ ਦਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.