ਦਰਜ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਜ਼ੀ (ਨਾਂ,ਪੁ) ਕੱਪੜੇ ਸਿਊਂਣ ਦਾ ਕਿੱਤਾ ਕਰਨ ਵਾਲਾ ਕਾਰੀਗਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਰਜ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਜ਼ੀ [ਨਾਂਪੁ] ਕੱਪੜੇ ਸਿਊਂਣ ਵਾਲ਼ਾ ਵਿਅਕਤੀ , ਟੇਲਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਰਜ਼ੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਜ਼ੀ. ਫ਼ਾ ਸੰਗ੍ਯਾ—ਵਸਤ੍ਰ ਸਿਉਣ ਵਾਲਾ. ਖ਼ਯਾਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.