ਦਲਦਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਲਦਲ (ਨਾਂ,ਇ) ਖੋਭ੍ਹਾ; ਜਿੱਲ੍ਹਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Curragh (ਕਅਰਅਗ) ਦਲਦਲ: ਆਇਰਲੈਂਡ ਵਿੱਚ ਦਲਦਲ ਨੂੰ ਕੁਰਾਗ ਆਖਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Glam (ਗਲੈਮ) ਦਲਦਲ: ਸਮੁੰਦਰ ਤੋਂ ਦੂਰ ਤਾਜ਼ੇ ਪਾਣੀ ਦੀ ਦਲਦਲ, ਜਿਥੇ ਵਰਖਾ ਜਾਂ ਹੜ੍ਹ ਦਾ ਪਾਣੀ ਨੀਵੇਂ ਥਾਂ ਤੇ ਇਕੱਠਾ ਹੋ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Morass (ਮੋਰੇਸ) ਦਲਦਲ: ਇਹ ਸ਼ਬਦ ਮੂਰ (moor) ਤੋਂ ਲਿਆ ਗਿਆ ਹੈ ਭਾਵ ਇਕ ਦਲਦਲੀ ਖੇਤਰ, ਜਿਹੜਾ ਹਮੇਸ਼ਾਂ ਜਲ ਨਾਲ ਰੁਧਿਆ ਰਹਿੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Muskeg (ਮਸਕੈਇਗ) ਦਲਦਲ: ਕੈਨੇਡਾ ਦੇ ਟੁੰਡਰਾ ਖੇਤਰ ਵਿੱਚ ਜਿਥੇ ਪਾਣੀ ਖੜ੍ਹਾ ਰਹਿੰਦਾ ਹੈ, ਕਾਂਹੀ (moss) ਨਾਲ ਭਰੀ ਦਲਦਲ ਪਾਈ ਜਾਂਦੀ ਹੈ। ਇਹ ਆਵਾਜਾਈ ਵਿੱਚ ਰੁਕਾਵਟ ਪਾਉਂਦੀ ਹੈ ਅਤੇ ਗਰਮੀ ਦੀ ਰੁੱਤ ਵਿੱਚ ਇਥੇ ਬਹਾਰੀ ਦਲਦਲਾਂ (spring bogs) ਅੰਦਰ ਮੱਛਰ ਵੀ ਪੈਦਾ ਹੋ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਲਦਲ [ਨਾਂਇ] ਜਿਲ੍ਹਣ, ਚਿੱਕੜ ਵਾਲ਼ੀ ਨਰਮ ਭੂਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਲਦਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਦਲਦਲ. ਸੰ. ਦਲਾਢ੍ਯ. ਸੰਗ੍ਯਾ—ਚਿੱਕੜ. ਜਿਲ੍ਹਣ. ਗਡਣ. ਧਸਣ (bog ਅਤੇ marsh).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First