ਦਸਖਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਖਤ. ਦੇਖੋ, ਦਸਤਖਤ. “ਆਗੇ ਲਿਖਾਰੀ ਕੇ ਦਸਖਤ.” (ਅਕਾਲ) ਇਸ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਕ਼ਲਮ ਤੋਂ ਲਿਖਿਆ ਪਾਠ , ਅਤੇ ਇਸ ਤੋਂ ਅੱਗੇ ਲਿਖਾਰੀ ਦੇ ਦਸ੍ਤਖ਼ਤ਼ (ਹਤਾਰ) ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First