ਦਸਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤ ( ਨਾਂ , ਪੁ ) ਮੇਦ੍ਹੇ ਦੀ ਖ਼ਰਾਬੀ ਕਾਰਨ ਮਲ ਦਾ ਤਰਲ ਰੂਪ ਵਿੱਚ ਹੋਇਆ ਤਿਆਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤ 1 [ ਨਾਂਪੁ ] ਹੱਥ 2 [ ਨਾਂਪੁ ] ਪਤਲੀ ਟੱਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਸਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤ . ਫ਼ਾ ਸੰਗ੍ਯਾ— ਪਤਲਾ ਹੋਕੇ ਸ਼ਰੀਰ ਤੋਂ ਮਲ ਗਿਰਨ ਦੀ ਕ੍ਰਿਯਾ. ਪਤਲਾ ਪਾਖਾਨਾ. ਵਿਰੇਚਨ । ੨ ਦਸ੍ਤ. ਹੱਥ । ੩ ਨਫ਼ਾ. ਲਾਭ । ੪ ਬਲ. ਸ਼ਕ੍ਤਿ । ੫ ਫ਼ਾ  ਜੰਗਲ. ਰੋਹੀ । ੬ ਮਰੁ ਭੂਮਿ. ਜਲ ਰਹਿਤ ਜ਼ਮੀਨ । ੭ ਕਬਰਿਸਤਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਸਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਸਤ ( ਸੰ. । ਫ਼ਾਰਸੀ ) ਹੱਥ । ਯਥਾ-‘ ਨ ਰਿਜਕੁ ਦਸਤ ਆ ਕਸੇ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.