ਦਸਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤ (ਨਾਂ,ਪੁ) ਮੇਦ੍ਹੇ ਦੀ ਖ਼ਰਾਬੀ ਕਾਰਨ ਮਲ ਦਾ ਤਰਲ ਰੂਪ ਵਿੱਚ ਹੋਇਆ ਤਿਆਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਸਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤ 1 [ਨਾਂਪੁ] ਹੱਥ 2 [ਨਾਂਪੁ] ਪਤਲੀ ਟੱਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਸਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਤ. ਫ਼ਾ ਦਸ੍ਤ. ਸੰਗ੍ਯਾ—ਪਤਲਾ ਹੋਕੇ ਸ਼ਰੀਰ ਤੋਂ ਮਲ ਗਿਰਨ ਦੀ ਕ੍ਰਿਯਾ. ਪਤਲਾ ਪਾਖਾਨਾ. ਵਿਰੇਚਨ। ੨ ਦਸ੍ਤ. ਹੱਥ । ੩ ਨਫ਼ਾ. ਲਾਭ । ੪ ਬਲ. ਸ਼ਕ੍ਤਿ। ੫ ਫ਼ਾ ਦਸ਼੍ਤ. ਜੰਗਲ. ਰੋਹੀ । ੬ ਮਰੁ ਭੂਮਿ. ਜਲ ਰਹਿਤ ਜ਼ਮੀਨ। ੭ ਕਬਰਿਸਤਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਸਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਸਤ (ਸੰ.। ਫ਼ਾਰਸੀ) ਹੱਥ। ਯਥਾ-‘ਨ ਰਿਜਕੁ ਦਸਤ ਆ ਕਸੇ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First