ਦਾਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਅ (ਨਾਂ,ਪੁ) ਵਿਰੋਧੀ ਧਿਰ ਨੂੰ ਢਾਹੁਣ ਜਾਂ ਖ਼ੁਦ ਢਹਿਣ ਤੋਂ ਬਚਾਅ ਲਈ ਘੋਲ ਵਿੱਚ ਵਰਤਿਆ ਜਾਣ ਵਾਲਾ ਢੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਅ [ਨਾਂਪੁ] ਘੋਲ ਆਦਿ ਵਿੱਚ ਵਰਤੀ ਗਈ ਜੁਗਤ; ਚਲਾਕੀ, ਧੋਖਾ; ਜੂਏ ਆਦਿ ਵਿੱਚ ਲਾਏ ਸੱਟੇ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First