ਦਾਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤਾ (ਵਿ,ਪੁ) ਦਾਤ ਦੇਣ ਵਾਲਾ ਦਾਨੀ; ਅਕਾਲ ਪੁਰਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤਾ [ਨਾਂਪੁ] ਦਾਤ ਦੇਣ ਵਾਲ਼ਾ; ਰੱਬ , ਪਰਮਾਤਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਾਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤਾ ਸੰ. दातृ—ਦਾਤ੍ਰਿ. ਦਾਨ ਦੇਣ ਵਾਲਾ. ਦਾਨੀ. “ਦਾਤਾ ਕਰਤਾ ਆਪਿ ਤੂੰ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਾਤਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਾਤਾ (ਸੰ.। ਸੰਸਕ੍ਰਿਤ) ਦੇਣ ਵਾਲਾ, ਦਾਨੀ। ਯਥਾ-‘ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First