ਦਾਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤੀ (ਨਾਂ,ਇ) ਵੇਖੋ : ਦਾਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤੀ [ਨਾਂਇ] ਵੇਖੋ ਦਾਤਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਾਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਤੀ. ਸੰ. दात्री. ਸੰਗ੍ਯਾ—ਛੋਟਾ ਦਾਤ੍ਰ. ਖੇਤੀ ਘਾਹ ਆਦਿ ਵੱਢਣ ਦਾ ਸੰਦ । ੨
ਬਖ਼ਸ਼ਸ਼ਿ. ਦੇਖੋ, ਦਾਤਿ. “ਦਾਤੀ ਸਾਹਿਬ ਸੰਦੀਆ.” (ਮ: ੧ ਵਾਰ ਸ੍ਰੀ) ੩ दातृ—ਦਾਤ੍ਰਿ. ਦੇਣ ਵਾਲਾ (ਵਾਲੀ). “ਹਰਿ ਕੀ ਭਗਤਿ ਫਲਦਾਤੀ.” (ਸੋਰ ਮ: ੫) ੪ ਦਾਤ ਤੋਂ. ਬਖ਼ਸ਼ਿਸ਼ ਸੇ. “ਹਰਿ ਜੀਉ ਤੇਰੀ ਦਾਤੀ ਰਾਜਾ.” (ਸੋਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਾਤੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਾਤੀ (ਸੰ.। ਦੇਖੋ , ਦਾਤ ੧. ਦਾਤ ਦਾ ਬਹੁ ਬਚਨ) ਦਾਨ , ਬਖਸੀਸਾਂ। ਯਥਾ-‘ਦਾਤੀ ਸਾਹਿਬ ਸੰਦੀਆਂ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First