ਦਾਬੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਬੜਾ (ਨਾਂ,ਪੁ) ਜੱਚਾ ਲਈ ਪੰਜੀਰੀ ਦੇ ਰੂਪ ਵਿੱਚ ਖਾਣ ਲਈ ਦੇਸੀ ਘਿਓ ਅਤੇ ਹੋਰ ਤਾਕਤ ਵਾਲੀਆਂ ਚੀਜਾਂ ਪਾ ਕੇ ਬਣਾਇਆ ਖਾਧ- ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਬੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਬੜਾ (ਨਾਂ,ਪੁ) ਕੁੰਡਿਆਂ ਤੋਂ ਬਗੈਰ ਲੋਹੇ ਦਾ ਕੜਾਹੀ ਵਰਗਾ ਬਰਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਬੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਬੜਾ 1 [ਨਾਂਪੁ] ਬਾਲਟਾ, ਬੱਠਲ; ਇੱਕ ਕਿਸਮ ਦੀ ਪੰਜੀਰੀ 2 [ਨਾਂਪੁ] ਇੱਕ ਗੋਤ ਦਾ ਨਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First