ਦਾਗ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਗ਼ (ਨਾਂ,ਪੁ) ਨਿਸ਼ਾਨ; ਧੱਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਗ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਗ਼ [ਨਾਂਪੁ] ਧੱਬਾ , ਕਲੰਕ; ਨਿਸ਼ਾਨ, ਚਿੰਨ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਾਗ਼ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਗ਼. ਫ਼ਾ ਸੰਗ੍ਯਾ—ਨਿਸ਼ਾਨ. ਚਿੰਨ੍ਹ । ੨ ਧੱਬਾ. ਕਲੰਕ. “ਦਾਗ ਦੋਸ ਮੁਹਿ ਚਲਿਆ ਲਾਇ.” (ਧਨਾ ਮ: ੧) ੩ ਜਲਣ ਦਾ ਚਿੰਨ੍ਹ। ੪ ਦੇਖੋ, ਦਾਗੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First