ਦੀਖਿਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੀਖਿਆ (ਨਾਂ,ਇ) ਸ਼ਿਸ਼ ਬਣਨ ਦੀ ਰੀਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੀਖਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੀਖਿਆ [ਨਾਂਇ] ਕਿਸੇ ਸੰਤ ਜਾਂ ਗੁਰੂ ਦਾ ਚੇਲਾ ਬਣਨ ਦੀ ਰੀਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੀਖਿਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੀਖਿਆ ਸੰ. दीक्ष. ਧਾ—ਯਗ੍ਯ ਕਰਨਾ, ਉਪਦੇਸ਼ ਦੇਣਾ, ਧਰਮ ਸਿਖਾਉਣਾ। ੨ ਸੰਗ੍ਯਾ—ਦੀ. ਧਰਮਮੰਤ੍ਰ ਦਾ ਉਪਦੇਸ਼. ਵਿਦ੍ਵਾਨਾਂ ਨੇ ਦੀ ਦਾ ਅਰਥ ਕੀਤਾ ਹੈ, ਜੋ ਗ੍ਯਾਨ ਲਈ ਦਿੱਤੀ ਜਾਵੇ ਅਰ ਜਿਸ ਤੋਂ ਬੰਧਨ ਯ ਹੋ ਜਾਣ. “ਪੂਰੇ ਗੁਰ ਕੀ ਪੂਰੀ ਦੀਖਿਆ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੀਖਿਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੀਖਿਆ (ਸੰ.। ਸੰਸਕ੍ਰਿਤ ਦੀਕਸ਼ਾੑ ਧਾਤੂ ਦੀਕਸ਼ਾੑ=ਸਿਖਛਾੑ ਦੇਣੀ) ਸਿਖ੍ਯਾ, ਉਪਦੇਸ਼ , ਮੰਤ੍ਰ। ਨਾਮ ਜਪਣ ਵਾਲੇ ਨੂੰ ਨਾਮ ਦਾਨ ਦੇਣਾ। ਉਪਾਸ਼ਨਾਂ ਯਾ ਸਿਮਰਨ ਵਿਚ ਪ੍ਰਵੇਸ਼ ਹੋਣ ਦਾ ਸੰਸਕਾਰ। ਯਥਾ-‘ਦੀਖਿਆ ਦਾਰੂ ਭੋਜਨੁ ਖਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First