ਦੁਕਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਕਾਨ (ਨਾਂ,ਇ) ਵੱਡੀ ਹੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਕਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਕਾਨ [ਨਾਂਪੁ] ਵੇਖੋ ਹੱਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਕਾਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਕਾਨ. ਅ਼   ਦੁੱਕਾਨ. ਸੰਗ੍ਯਾ—ਹੱਟ. ਉਹ ਮਕਾਨ , ਜਿਸ ਤੇ ਵਪਾਰ ਦੀਆਂ ਚੀਜ਼ਾਂ ਦਾ ਲੈਣ ਦੇਣ ਹੋਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੁਕਾਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Shop_ਦੁਕਾਨ : ਸੰਤ ਸਿੰਘ ਬਨਾਮ ਗੋਬਿੰਦ ਰਾਮ (ਏ ਆਰੀ ਆਰ 1923 ਲਾਹੌਰ 209) ਅਨੁਸਾਰ ਦੁਕਾਨ ਤੋਂ ਮੁਰਾਦ ਉਹ ਇਮਾਰਤ ਹੈ ਜਿਸ ਦੀ ਵਰਤੋਂ ਮਾਲ ਦੀ ਪਰਚੂਣ ਵਿਕਰੀ ਲਈ ਕੀਤੀ ਜਾਂਦੀ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.