ਦੁਕਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਕਾਨ (ਨਾਂ,ਇ) ਵੱਡੀ ਹੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁਕਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਕਾਨ [ਨਾਂਪੁ] ਵੇਖੋ ਹੱਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਕਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਕਾਨ. ਅ਼ ਦੁੱਕਾਨ. ਸੰਗ੍ਯਾ—ਹੱਟ. ਉਹ ਮਕਾਨ , ਜਿਸ ਤੇ ਵਪਾਰ ਦੀਆਂ ਚੀਜ਼ਾਂ ਦਾ ਲੈਣ ਦੇਣ ਹੋਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੁਕਾਨ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Shop_ਦੁਕਾਨ : ਸੰਤ ਸਿੰਘ ਬਨਾਮ ਗੋਬਿੰਦ ਰਾਮ (ਏ ਆਰੀ ਆਰ 1923 ਲਾਹੌਰ 209) ਅਨੁਸਾਰ ਦੁਕਾਨ ਤੋਂ ਮੁਰਾਦ ਉਹ ਇਮਾਰਤ ਹੈ ਜਿਸ ਦੀ ਵਰਤੋਂ ਮਾਲ ਦੀ ਪਰਚੂਣ ਵਿਕਰੀ ਲਈ ਕੀਤੀ ਜਾਂਦੀ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First