ਦੁਧ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਧ. ਦੇਖੋ, ਦੁਗਧ ਅਤੇ ਦੁੱਧ. “ਦੁਧ ਬਿਨ ਧੇਨੁ.” (ਆਸਾ ਮ: ੧) ੨ ਸਿੰਧੀ. ਦਹੀ. ਦਧਿ. ਡੁਧੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੁਧ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੁਧ (ਸੰ.। ਸੰਸਕ੍ਰਿਤ ਦੁਗੰਧੑ। ਪ੍ਰਾਕ੍ਰਿਤ ਦੁਦਧੑ। ਪੰਜਾਬੀ ਦੁੱਧ। ਹਿੰਦੀ ਦੂਧ) ਦੁੱਧ। ਥਣਾਂ ਵਾਲੇ ਜਾਨਵਰਾਂ ਦੇ ਥਣਾਂ ਤੋਂ ਬੱਚਿਆਂ ਨੂੰ ਪਾਲਣ ਲਈ ਨਿਕਲਣ ਵਾਲਾ ਚਿੱਟੇ ਰੰਗ ਦਾ ਮਿਠਾਸ ਵਾਲਾ ਦ੍ਰਵ ਪਦਾਰਥ। ਯਥਾ-‘ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ’।
ਦੇਖੋ , ‘ਆਵਟਣੁ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First