ਦੁਨੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਨੀਆ (ਨਾਂ,ਇ) ਸੰਸਾਰ; ਜਗਤ; ਲੋਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁਨੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਨੀਆ [ਨਾਂਇ] ਸੰਸਾਰ , ਜਗਤ , ਜਹਾਨ , ਜੱਗ , ਆਲਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਨੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਨੀਆ ਦੇਖੋ, ਦੁਨਿਯਾ. “ਅਉਰ ਦੁਨੀ ਸਭ ਭਰਮਿ ਭੁਲਾਨੀ.” (ਸ੍ਰੀ ਕਬੀਰ) “ਦੁਨੀਆ ਰੰਗ ਨ ਆਵੈ ਨੇੜੈ.” (ਮਾਰੂ ਸੋਲਹੇ ਮ: ੫) ੨ ਭਾਵ—ਮਾਇਆ. ਧਨ. “ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ.” (ਵਾਰ ਮਲਾ ਮ: ੧) “ਇਸ ਕੇ ਪੱਲੇ ਬਹੁਤ ਦੁਨੀਆ ਹੈ.” (ਜਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੁਨੀਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੁਨੀਆ (ਸੰ.। ਅ਼ਰਬੀ ਦੁਨੀਯਾ) ਸੰਸਾਰ। ਯਥਾ-‘ਦੁਨੀਆ ਨ ਸਾਲਾਹਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First