ਦੁਪਹਿਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਪਹਿਰ (ਨਾਂ,ਇ) ਸੂਰਜ ਉਦੈ ਹੋਣ ਤੋਂ ਬਾਦ ਦੋ ਪਹਿਰ ਬੀਤਣ ਦਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁਪਹਿਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਪਹਿਰ [ਨਾਂਇ] ਦਿਨ ਦੇ ਮੱਧ ਦਾ ਸਮਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਪਹਿਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਪਹਿਰ ਦ੍ਵਿਪਹਰ. ਸੂਰਜ ਉਦਯ ਹੋਣ ਤੋਂ ਦੋ ਪਹਿਰ ਵੀਤਣ ਦਾ ਸਮਾਂ. ਮਧ੍ਯਾਨ੍ਹਕਾਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First