ਦੁਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰ (ਨਾਂ,ਇ) ਮਰਦਾਵਾਂ ਕੰਨ ਵਿੰਨ੍ਹ ਕੇ ਪਾਈ ਜਾਣ ਵਾਲੀ ਮੋਤੀ ਜੜੀ ਤਾਰ ਦੀ ਮੁਰਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰ. ਵ੍ਯ—ਤ੍ਰਿਸਕਾਰ ਬੋਧਕ ਸ਼ਬਦ. ਦੂਰ ਹੋ। ੨ ਸੰ. दुर. ਇਹ ਸ਼ਬਦਾਂ ਦੇ ਮੁੱਢ ਲੱਗਕੇ ਬੁਰਾ , ਦੁੱਖ , ਨਿੰਦਿਤ ਆਦਿ ਅਰਥ ਦਿੰਦਾ ਹੈ, ਜਿਵੇਂ—ਦੁਰਦਸ਼ਾ, ਦੁਰਗਮ ਅਤੇ ਦੁਰਮਤਿ ਆਦਿ। ੩ ਫ਼ਾ   ਸੰਗ੍ਯਾ—ਮੋਤੀ. ਮੁਕ੍ਤਾ. ਗੌਹਰ। ੪ ਮੋਤੀ ਅਥਵਾ ਮੋਤੀ ਦੀ ਸ਼ਕਲ ਦਾ ਕਰਣਭੂ੄ਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.