ਦੁਰਾਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਰਾਹਾ [ਨਾਂਪੁ] ਉਹ ਥਾਂ ਜਿੱਥੋਂ ਦੋ ਰਾਹ ਨਿਕਲ਼ਦੇ ਹੋਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁਰਾਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਰਾਹਾ. ਸੰਗ੍ਯਾ—ਉਹ ਥਾਂ ਜਿੱਥੇ ਦੋ ਰਾਹ ਮਿਲਨ. ਦੋ ਰਾਹਾਂ ਦਾ ਸੰਗਮ। ੨ ਵਿ—ਦੋ ਰਾਹੀਂ ਚੱਲਣ ਵਾਲਾ. ਜੋ ਉਸੂਲ ਦਾ ਪੱਕਾ ਨਹੀਂ। ੩ ਦੇਖੋ, ਦੋਰਾਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First