ਦੁਹਰਾਉਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਹਰਾਉਣਾ [ਕਿਸ] ਦੂਜੀ ਵਾਰ ਕਹਿਣਾ; ਕਿਸੇ ਕੰਮ ਨੂੰ ਦੂਜੀ ਵਾਰ ਜਾਂ ਵਾਰ-ਵਾਰ ਕਰਨਾ; ਦੁਹਰਾਈ ਕਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਹਰਾਉਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਹਰਾਉਣਾ. ਕ੍ਰਿ—ਦੂਜੀ ਵਾਰ ਕਹਿਣਾ. ਕਿਸੇ ਕਾਰਯ ਨੂੰ ਦੂਜੀ ਵਾਰ ਕਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.