ਦੁੰਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੰਬਾ (ਨਾਂ,ਪੁ) ਛੱਤਰਾ; ਚੱਕੀ ਵਾਲਾ ਭੇਡੂ; ਮੀਢੇ ਦੀ ਚੱਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੁੰਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੰਬਾ [ਨਾਂਪੁ] ਇੱਕ ਕਿਸਮ ਦਾ ਭੇਡੂ; ਜਵਾਰ ਦਾ ਸਿੱਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁੰਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੰਬਾ. ਫ਼ਾ ਦੁੰਬਹ. ਸੰਗ੍ਯਾ—ਛਲ. ਕਪਟ । ੨ ਚਿੱਤੜ. ਨਿਤੰਬ। ੩ ਮੀਢੇ ਦੀ ਚੱਕੀ । ੪ ਮੀਢਾ, ਜਿਸ ਦੇ ਪਿੱਛੇ ਚੱਕੀ ਹੋਵੇ. “ਦੁੰਬਾ ਕੁਹਿ ਤਿਨ ਮਾਸ ਬਨਾਯੋ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First