ਦੂਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਖ. ਦੇਖੋ, ਦੁਖ. “ਸਭ ਦੂਖ ਬਿਨਾਸੇ ਰਾਮਰਾਇ.” (ਬਸੰ ਮ: ੧) ੨ ਦੂਣ ਦਾ ਸੰਖੇਪ. “ਜੈਸੇ ਕੋਊ ਸੁ ਕਬਿ ਕੁ ਕਬਿ ਕੇ ਕਬਿੱਤ ਸੁਨ, ਸਭਾ ਬੀਚ ਦੂਖ ਕਰ ਮਾਨਤ ਨ ਬਾਤ ਕੋ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First