ਦੂਜੀ ਦੁਨੀਆ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Second world (ਸੈਕਅਨਡ ਵਅ:ਲਡ) ਦੂਜੀ ਦੁਨੀਆ: ਉਹ ਦੇਸ ਜਿਨ੍ਹਾਂ ਨੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਕੇਂਦਰੀ ਯੋਜਨਾਬੱਧ ਸਮਾਜਵਾਦੀ ਪ੍ਰਣਾਲੀ ਨੂੰ ਅਪਣਾਇਆ ਹੈ। ਇਹਨਾਂ ਵਿੱਚ ਪੂਰਬੀ ਯੂਰਪ ਦੇ ਦੇਸ ਅਤੇ ਸੋਵੀਅਤ ਯੂਨੀਅਨ ਸ਼ਾਮਲ ਹਨ (see third world)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.