ਦੂਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਰ [ਵਿਸ਼ੇ] ਵਿਥ ਨਾਲ਼, ਫਾਸਲੇ ਨਾਲ਼, ਪਰੇ, ਫ਼ਰਕ ਨਾਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੂਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਰ. ਸੰ. ਵਿ—ਜੋ ਨੇੜੇ ਨਹੀਂ. ਦੇਖੋ, ਫ਼ਾ  ੨ ਕ੍ਰਿ. ਵਿ—ਫ਼ਾ੉ਲੇ ਪੁਰ. ਵਿੱਥ ਤੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੂਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੂਰ (ਗੁ.। ਫ਼ਾਰਸੀ) ਵਿੱਥ , ਪਾੜਾ , ਫਾਸਲਾ। ਯਥਾ-‘ਦੂਰਿ ਰਹੀ ਉਹ ਜਨ ਤੇ ਬਾਟ’।

੨. ਮੁਰਾਦ ਕਿਸੇ ਸ਼ੈ ਦੇ ਅਭਾਵ ਤੋਂ ਬੀ ਹੁੰਦੀ ਹੈ। ਯਥਾ-‘ਦੁਖ ਦੂਰਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.