ਦੂੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂੜਾ.ਸੰਗ੍ਯਾ—ਦਉੜੂ. ਧਾਵਨ. ਹਰਕਾਰਾ. ਸਿੰਧੀ—ਦੂੜੋ. “ਦੂੜਾ ਆਇਓ ਜਮਹਿ ਤਣਾ.” (ਸ੍ਰੀ ਤ੍ਰਿਲੋਚਨ) ਦੇਖੋ, ਤਣਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੂੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੂੜਾ (ਸੰ.। ਸੰਸਕ੍ਰਿਤ ਦੂਤ੍ਯ=ਸੁਨੇਹਾ। ਪ੍ਰਾਕ੍ਰਿਤ ਦੂਅਤਣ। ਪੁ. ਪੰਜਾਬੀ ਦੂਣਾ, ਦੂੜਾ) ੧. ਸੁਨੇਹਾ। ਯਥਾ-‘ਦੂੜਾ ਆਇਓਹਿ ਜਮਹਿ ਤਣਾ ’। ਸੁਨੇਹਾ ਆਇਆ ਹੈ ਜਮ ਦੇ ਪੁਤ੍ਰ ਦਾ।
੨. ਦੂਤ ।
੩. ਧਾੜਵੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First