ਦੇਖਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਖਣਾ [ਕਿਸ] ਵੇਖਣਾ, ਤੱਕਣਾ; ਲੱਭਣਾ; ਪੜਤਾਲ਼ਨਾ; ਅਜ਼ਮਾਉਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੇਖਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਖਣਾ. ਕ੍ਰਿ—ਦ੍ਰਿਸ਼ਿ (ਨ੓ਰ) ਵਿੱਚ ਲਿਆਉਣਾ. ਵੀ੖ਣ ਕਰਨਾ. ਅਵਲੋਕਨ ਕਰਨਾ. ਦੇਖੋ, ਵੇਖਣਾ। ੨ ਜਾਂਚਨਾ. ਪੜਤਾਲਣਾ. ਪਰਖਣਾ. “ਸਤਿਗੁਰੁ ਦੇਖਿਆ ਦੀਖਿਆ ਲੀਨੀ.” (ਗਉ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.