ਦੇਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਗ (ਨਾਂ,ਇ) ਗੋਲ ਪੇਂਦੇ ਅਤੇ ਮੋਟੇ ਤਲ ਵਾਲਾ ਵੱਡੇ ਆਕਾਰ ਦਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੇਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਗ [ਨਾਂਇ] ਚੌੜੇ ਮੂੰਹ ਵਾਲ਼ਾ ਵੱਡਾ ਭਾਂਡਾ; ਕੜਾਹ-ਪ੍ਰਸ਼ਾਦ; ਲੋਹੇ ਦਾ ਪੰਗਰਵਾਂ ਢਲਿ਼ਆ ਰੂਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੇਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਗ. ਫ਼ਾ ਸੰਗ੍ਯਾ—ਚੌੜੇ ਮੂੰਹ ਦਾ ਵਡਾ ਬਰਤਨ , ਜਿਸ ਵਿੱਚ ਭੋਜਨ ਪਕਾਈਦਾ ਹੈ। ੨ ਭਾਵ—ਲੰਗਰ. “ਦੇਗ ਤੇਗ ਜਗ ਮੇ ਦੋਉ ਚਲੈ.” (ਕ੍ਰਿਸਨਾਵ) ਦੇਖੋ, ਸਿੱਕਾ (ਅ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.