ਦੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ (ਨਾਂ,ਇ) ਕਿਸੇ ਕੰਮ ਵਿੱਚ ਮਿੱਥੇ ਸਮੇਂ ਤੋਂ ਵੱਧ ਹੋਈ ਦੇਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ [ਨਾਂਇ] ਵੱਧ ਸਮਾਂ ਲੱਗਣ ਦਾ ਭਾਵ, ਚਿਰ, ਦੇਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ. ਫ਼ਾ  ਸੰਗ੍ਯਾ—ਚਿਰ. ਵਿਲੰਬ। ੨ ਦੇਵਰ ਦਾ ਸੰਖੇਪ। ੩ ਦੇਵਰਾਨੀ ਦਾ ਸੰਖੇਪ. ਦਿਰਾਨੀ. “ਦੇਰ ਜਿਠਾਣੀ ਮੁਈ ਦੂਖਿ ਸੰਤਾਪਿ.” (ਆਸਾ ਮ: ੫) ਇਸ ਥਾਂ ਭਾਵ ਆਸਾ ਤ੍ਰਿ੄ਨਾ ਤੋਂ ਹੈ. “ਦੇਰ ਜੇਠਾਨੜੀ ਆਹ.” (ਮਾਰੂ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੇਰ (ਸੰ.। ਪੰਜਾਬੀ ਦੇਰਾਣੀ ਦਾ ਸੰਖੇਪ) ੧. ਦਿਰਾਣੀ। ਯਥਾ-‘ਦੇਰ ਜਿਠਾਣੀ’ ਭਾਵ ਆਸ਼ਾ ਤ੍ਰਿਸ਼ਨਾ

            ਦੇਖੋ , ‘ਦੇਰ ਜਿਠਾਣੀ’

੨. (ਫ਼ਾਰਸੀ) ਬਿਲੰਬ, ਚਿਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.