ਦੇਹੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਹੁਰਾ. ਦੇਖੋ, ਦੇਹਰਾ. “ਫੇਰਦੀਆ ਦੇਹੁਰਾ ਨਾਮੇ ਕੋ.” (ਮਲਾ ਨਾਮਦੇਵ) ੨ ਸ਼ਰੀਰ. ਬਦਨ. “ਮਾਟੀ ਕਾ ਲੇ ਦੇਹੁਰਾ ਕਰਿਆ.” (ਰਾਮ ਅ: ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਹੁਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੇਹੁਰਾ* (ਸੰ.। ਦੇਸ਼ ਭਾਸ਼ਾ ਸੰਸਕ੍ਰਿਤ ਦੇਵਲ:। ਹਿੰਦੀ ਦੇਵ+ਘਰ= ਦੇਹਰਾ। ਪੰਜਾਬੀ ਦੇਹੁਰਾ) ਦੇਵ ਮੰਦਰ , ਮੰਦਰ। ਯਥਾ-‘ਫੇਰਿ ਦੀਆ ਦੇਹੁਰਾ ਨਾਮੇ ਕਉ’। ਤਥਾ-‘ਹਸਤ ਖੇਲਤ ਤੇਰੇ ਦੇਹੁਰੇ ਆਇਆ’।

----------

* ਸਿੱਖਾਂ ਵਿਚ ਦੇਹੁਰਾ ਯਾ ਡੇਹਰਾ=ਹੁਣ ਮਹਾ ਪੁਰਖਾਂ ਦੀ ਸਮਾਧ ਨੂੰ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.