ਦੋਆਬ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Interfluve (ਇਨਟਅ:ਫਲੂਵ) ਦੋਆਬ: ਇਕ ਹੀ ਜਲ ਨਿਕਾਸ ਪ੍ਰਣਾਲੀ ਦੇ ਦੋ ਦਰਿਆਵਾਂ ਦਾ ਦਰਮਿਆਨੀ ਖੇਤਰ ਜਿਵੇਂ ਬਿਸਤ ਦੋਆਬ ਜੋ ਬਿਆਸ ਅਤੇ ਸਤਲੁਜ ਦਰਿਆਵਾਂ ਦਾ ਦਰਮਿਆਨੀ ਖੇਤਰ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੋਆਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਆਬ  ਸੰਗ੍ਯਾ—ਦੋ ਜਲਾਂ ਦੇ ਮਧ੍ਯ ਦਾ ਦੇਸ਼. ਦੋ ਨਦੀਆਂ ਦੇ ਵਿਚਕਾਰਲਾ ਦੇਸ਼. ਦੇਖੋ, ਦੁਆਬਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.