ਦੋਆਬਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Mesopotamia (ਮਿਇਸੋਪੋਟੇਮੀਆ) ਦੋਆਬਾ: ਇਹ ਸ਼ਬਦ ਗ੍ਰੀਕ ਭਾਸ਼ਾ ਤੋਂ ਹੈ, ਭਾਵ ਉਹ ਖੇਤਰ ਜੋ ਦੋ ਜਲ ਰਾਸ਼ੀਆਂ ਵਿਚਕਾਰ ਸਥਿਤ ਹੋਵੇ ਜਿਵੇਂ ਦਜਲਾ ਅਤੇ ਫਰਾਤ (Tigris and Euphrates) ਵਿਚਕਾਰ ਸਥਿਤ ਇਰਾਕੀ ਇਲਾਕਾ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦੋਆਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਆਬਾ ਸੰਗ੍ਯਾ—ਦੋ ਜਲਾਂ ਦੇ ਮਧ੍ਯ ਦਾ ਦੇਸ਼. ਦੋ ਨਦੀਆਂ ਦੇ ਵਿਚਕਾਰਲਾ ਦੇਸ਼. ਦੇਖੋ, ਦੁਆਬਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First