ਦੋਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਧੀ (ਨਾਂ,ਇ) ਦੁੱਧ, ਬਦਾਮ, ਮਗਜ਼ ਅਤੇ ਖਸਖਸ ਆਦਿ ਘੋਟ ਕੇ ਬਣਾਈ ਸ਼ਰਦਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਧੀ (ਨਾਂ,ਪੁ) ਦੁੱਧ ਵੇਚਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਧੀ [ਨਾਂਪੁ] ਦੁੱਧ ਦਾ ਕਿੱਤਾ ਕਰਨ ਵਾਲ਼ਾ ਵਿਅਕਤੀ [ਨਾਂਇ] ਦੁੱਧ ਵਿੱਚ ਤਾਕਤ ਵਾਲ਼ੀਆਂ ਚੀਜ਼ਾਂ ਪਾ ਕੇ ਬਣਾਈ ਇੱਕ ਖ਼ੁਰਾਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.