ਦੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਗ [ਵਿਸ਼ੇ] ਹੈਰਾਨ, ਹੱਕਾ-ਬੱਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਗ. ਫ਼ਾ ਵਿ—ਹੈਰਾਨ. ਆਸ਼ਚਰਯ। ੨ ਮੂਰਖ । ੩ ਦਗਧ ਹੋਇਆ. ਜਲਿਆ. “ਦਵੰ ਜਾਨ ਦੰਗੰ.” (ਚੰਡੀ ੨) ਮਾਨੋ ਦਾਵਾਅਗਨਿ ਨੇ ਫੂਕ ਦਿੱਤੇ ਹਨ। ੪ ਤੁ. ਇੱਕ ਪੁਰਾਣਾ ਸਿੱਕਾ , ਜੋ ਦਿਰਹਮ ਦਾ ਛੇਵਾਂ ਹਿੱਸਾ ਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First