ਦੰਡ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਦੰਡ [ਨਾਂਪੁ] ਸਜ਼ਾ , ਜੁਰਮਾਨਾ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਦੰਡ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਦੰਡ. ਸੰ. दण्ड्. ਧਾ—ਤਾੜਨਾ, ਜੁਰਮਾਨਾ  ਕਰਨਾ। ੨ ਸੰਗ੍ਯਾ—ਡੰਡਾ. ਸੋਟਾ । ੩ ਸਜ਼ਾ । ੪ ਜੁਰਮਾਨਾ। ੫ ਚਾਰ ਹੱਥ  ਦੀ ਲੰਬਾਈ । ੬ ਸੱਠ ਪਲ ਦਾ ਸਮਾਂ. ਇੱਕ ਘੜੀ. “ਪਰਸਾਦ ਛਕਕੈ ਏਕ ਦੰਡ ਵਿਰਾਜ.” (ਪੰਪ੍ਰ) ੭ ਯਮ । ੮ ਟਾਹਣਾ. ਕਾਂਡ। ੯ ਦੇਖੋ, ਤ੍ਰਿਦੰਡ। ੧੦ ਦੇਖੋ, ਦੰਡਕ  ੨.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
      
      
   
   
      ਦੰਡ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਦੰਡ* (ਸੰ.। ਸੰਸਕ੍ਰਿਤ  ਦੰਡ:) ਡੰਡਾ , ਸਨ੍ਯਾਸੀਆਂ ਦੇ ਫੜਨ ਵਾਲਾ ਡੰਡਾ। ਯਥਾ-‘ਦੰਡ ਧਾਰ  ਜਟ  ਧਾਰੈ ਪੇਖਿਓ’। ਦੇਖੋ , ‘ਦੰਡ ਧਾਰ’
	----------
	* ਡੰਡਾ, ਸਜ਼ਾ; ਜੁਰਮਾਨਾ  ਆਦਿ ਇਸ ਪਦ  ਦੇ ਸੰਸਕ੍ਰਿਤ ਵਿਚ ਕਈ  ਅਰਥ  ਹਨ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First