ਦੰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦਾ (ਨਾਂ,ਪੁ) ਬਿਨਾਂ ਭਰੀਆਂ ਬੰਨ੍ਹਣ ਤੋਂ ਫ਼ਸਲ ਦਾ ਲਾਇਆ ਢੇਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦਾ (ਨਾਂ,ਪੁ) ਆਰੀ, ਦਾਤਰੀ ਜਾਂ ਕੰਘੀ ਆਦਿ ਦਾ ਨੋਕੀਲਾ ਤਿੱਖਾ ਵਿੱਢ੍ਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਦਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Knick (ਨਿੱਕ) ਦੰਦਾ: ਇਸ ਸ਼ਬਦ ਨੂੰ ਕਿੰਗ (L.C.King) ਨੇ ਭੂ-ਅਕ੍ਰਿਤਕ ਵਿਗਿਆਨ ਵਿਚ ਦਾਖ਼ਲ ਕੀਤਾ ਜੋ ਇਨਸਲਬ੍ਰਗ ਅਤੇ ਪੀਡਮੋਨਟ (inselberg and piedmont) ਵਿਚਕਾਰ ਇਕ ਦੰਦਾ ਜਿਹੜਾ ਢਲਾਣ ਤੇ ਨਿਸ਼ਚਿਤ ਠਹਿਰਾਓ (sharp break) ਦਿੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦੰਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦਾ. ਸੰਗ੍ਯਾ—ਆਰੇ ਚਕ੍ਰ ਆਦਿਕ ਦਾ ਤਿੱਖਾ ਦਾਂਤ (ਦੰਦ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First