ਦੰਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦੀ (ਨਾਂ,ਇ) 1 ਗਾਹੀ ਹੋਈ ਕਣਕ ਦੀ ਧੜ ਉਡਾਉਣ ਸਮੇਂ ਦਾਣਿਆਂ ਦੇ ਤੂੜੀ ਵਿੱਚ ਜਾ ਰਲਣ ਦੀ ਰੋਕ ਵਜੋਂ ਮਿੱਟੀ ਥਾਪੜ ਕੇ ਬਣਾਈ ਵਟੀਰੀ 2 ਬਾਲ ਦੇ ਮੂੰਹ ਅੰਦਰਲੇ ਬੁੱਟ ਵਿੱਚੋਂ ਨਿਕਲੀ ਹੱਡੀ ਦੀ ਸਾਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦੀ [ਨਾਂਇ] ਬੱਚੇ ਦਾ ਦੰਦ; ਮੰਜੀ ਦਾ ਸੰਘਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੰਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦੀ. ਦੇਖੋ, ਦੰਤੀ। ੨ ਦਾਂਤੋਂ ਮੇਂ. ਦੰਦੀਂ. “ਦੰਦੀ ਮੈਲੁ ਨ ਕਤੁ ਮਨ.” (ਮ: ੧ ਵਾਰ ਸੋਰ) ਭਾਵ—ਅਭੱਖ ਨਹੀਂ ਖਾਂਦੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੰਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੰਦੀ ਦੇਖੋ, ‘ਦੰਦੀ ਮੈਲੁ ਨ ਕਤੁ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First