ਦੰਭ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਭ (ਨਾਂ,ਪੁ) ਪਖੰਡ; ਢੌਂਗ; ਛਲ਼; ਕਪਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਭ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਭ [ਨਾਂਪੁ] ਧੋਖਾ , ਫ਼ਰੇਬ , ਛਲ, ਕਪਟ , ਪਖੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੰਭ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਭ. ਸੰ. दभ् ਅਤੇ दम्भ्. ਧਾ—ਠਗਣਾ, ਚੀਰਨਾ, ਇਕੱਠਾ ਕਰਨਾ। ੨ ਸੰਗ੍ਯਾ—ਪਾਖੰਡ. ਢੋਂਗ ਰਚਣ ਦੀ ਕ੍ਰਿਯਾ। ੩ ਛਲ. ਕਪਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First