ਦੰਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਮ (ਵਿ,ਪੁ) ਪੈਸਾ; ਧਨ; ਦੌਲਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12857, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਮ [ਨਾਂਪੁ] ਪੈਸੇ ਦਾ 25ਵਾਂ ਹਿੱਸਾ , ਸਿੱਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੰਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਮ. ਦੇਖੋ, ਦਮ । ੨ ਦੇਖੋ, ਦਾਮ। ੩ ਸੰ. द्रम्म. ਸੋਲਾਂ ਪੈਸਾ ਭਰ ਤੋਲ। ੪ ਭਾਈ ਗੁਰਦਾਸ ਜੀ ਨੇ ਪੈਸੇ ਨੂੰ ਦੰਮ ਲਿਖਿਆ ਹੈ. “ਤ੍ਰੈ ਵੀਹਾਂ ਦੇ ਕੰਮ ਲੈ ਇੱਕ ਰੁਪਈਆ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੰਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੰਮ (ਸੰ.। ਦੇਖੋ , ਦਮ) ਕੀਮਤ, ਪੈਸਾ , ਰੁਪਯਾ, ਦੌਲਤ। ਯਥਾ-‘ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ’ ਜੋ (ਈਸ਼੍ਵਰ) ਤੇ ਲੈਂਦਾ ਹੈ, ਸੋ ਦੇਂਦਾ ਨਹੀਂ , ਦੌਲਤ ਖਟਣਾ (ਹੀ ਖਟਣਾ) ਚਾਹੁੰਦਾ ਹੈ, (ਭਾਵੇਂ ਕਿਡੇ) ਸਹਮਾਂ ਨਾਲ (ਆਵੇ)। ਦੇਖੋ, ‘ਦੰਮਾ ਦੰਮ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First