ਦੱਖਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੱਖਣ (ਨਾਂ,ਪੁ) ਚੜ੍ਹਦੇ ਵੱਲ ਮੂੰਹ ਕਰਕੇ ਖੜ੍ਹੇ ਹੋਣ ’ਤੇ ਸੱਜੇ ਹੱਥ ਵੱਲ ਦੇ ਪਾਸੇ ਦੀ ਦਿਸ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੱਖਣ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
South (ਸਾਉਥ) ਦੱਖਣ: ਕੰਪਸ (compass) ਦੀਆਂ ਚਾਰ ਮੁੱਖ ਬਿੰਦੂਆਂ (cardinal points) ਵਿਚੋਂ ਇਕ, ਜਿਹੜਾ ਸਿੱਧਾ ਉੱਤਰ ਦੇ ਸਨਮੁੱਖ ਪਾਇਆ ਜਾਂਦਾ ਹੈ। (ii) ਇਹ ਸ਼ਬਦ ਦਿਸ਼ਾ ਸਥਿਤੀ, ਸੰਬੰਧ, ਆਦਿ ਨੂੰ ਵੀ ਵਿਅਕਤ ਕਰਦਾ ਹੈ। ਮਿਸਾਲ ਵਜੋਂ, ਪੌਣ ਦੱਖਣ ਵੱਲੋਂ ਚਲ ਰਹੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦੱਖਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੱਖਣ [ਨਾਂਪੁ] ਪੂਰਬ ਦਿਸ਼ਾ ਵੱਲ ਮੂੰਹ ਕਰਨ ਤੇ ਸੱਜਾ ਪਾਸਾ , ਉੱਤਰ ਦੇ ਉਲ਼ਟ ਵਾਲ਼ੀ ਦਿਸ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦੱਖਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੱਖਣ. ਦੇਖੋ, ਦਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First