ਧਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਣੀ. ਵਿ—ਧਨੀ. ਧਨਵਾਨ। ੨ ਸਿੰਧੀ ਅਤੇ ਡਿੰਗਲ. ਮਾਲਿਕ. ਸ੍ਵਾਮੀ. “ਸਗਲ ਸ੍ਰਿਸਟਿ ਕੋ ਧਣੀ ਕਹੀਜੈ.” (ਗੂਜ ਮ: ੫) ੩ ਪਤੀ. ਭਰਤਾ. “ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ.” (ਸਵਾ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਣੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧਣੀ (ਸੰ.। ਸੰਸਕ੍ਰਿਤ ਧਨਿਨੑ। ਪ੍ਰਾਕ੍ਰਿਤ ਤੇ ਪੰਜਾਬੀ ਧਣੀ) ੧. ਜੋ ਲੋਕਾਂ ਨੂੰ ਪੈਸਾ ਦੇਵੇ ।
੨. ਮਾਲਕ , ਸੁਆਮੀ, ਪਤੀ। ਯਥਾ-‘ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ’।
੩. ਭਾਵ ਪਰਮੇਸ਼ਰ। ਯਥਾ-‘ਸਭਨਾ ਮੈ ਸਚਾ ਧਣੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First