ਧਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਨੀ (ਵਿ,ਪੁ) 1 ਬਹੁਤੇ ਧਨ ਵਾਲਾ 2 ਆਪਣੇ ਕਸਬ ਵਿੱਚ ਨਿਪੁੰਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਨੀ. ਸੰ. धनिन्. ਵਿ—ਧਨ ਵਾਲਾ. ਦੌਲਤਮੰਦ. ਧਨਿਕ। ੨ ਦੇਖੋ, ਧਣੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧਨੀ (ਗੁ.। ਸੰਸਕ੍ਰਿਤ ਧਨਿਨੑ) ਧਨ ਵਾਲਾ, ਸ਼ਾਹ। ਯਥਾ-‘ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 36412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First