ਧਮਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਮਕ (ਨਾਂ,ਇ) ਭਾਰੀ ਚੀਜ਼ ਦੇ ਡਿੱਗਣ ਤੋਂ ਪੈਦਾ ਹੋਈ ਅਵਾਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਮਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਮਕ [ਨਾਂਇ] ਧਮਕਣ ਦਾ ਭਾਵ, ਕੰਬਣੀ, ਥਰਥਰਾਹਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਮਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਮਕ. ਸੰਗ੍ਯਾ—ਧਮ ਧਮ ਸ਼ਬਦ. ਧਮਾਕਾ. ਤੋਪ ਆਦਿ ਦੀ ਧੁਨਿ. ਕਿਸੀ ਭਾਰੀ ਵਤੁ ਦੇ ਡਿਗਣ ਤੋਂ ਉਪਜੀ ਆਵਾਜ਼। ੨ ਤੋਪ ਆਦਿ ਦੀ ਆਵਾਜ਼ ਤੋਂ ਅਥਵਾ ਭਾਰੀ ਚੀਜ਼ ਦੇ ਡਿਗਣ ਤੋਂ ਹੋਇਆ ਕੰਪ (ਕਾਂਬਾ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First