ਧਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਰਾ. ਦੇਖੋ, ਧੜਾ. “ਪੁਨ ਕਹਿ ਬਾਟ ਧਰਾ ਅਨਵਾਯੋ.” (ਗੁਪ੍ਰਸੂ) ਵੱਟਾ ਅਤੇ ਧੜਾ ਮੰਗਵਾਇਆ। ੨ ਧਾਰਣ ਕੀਤਾ. ਧਾਰਿਆ। ੩ ਆਧਾਰ. ਆਸਰਾ. “ਸੋ ਦਰਵੇਸੁ ਜਿਸੁ ਸਿਫਤਿ ਧਰਾ.” (ਮਾਰੂ ਸੋਲਹੇ ਮ: ੫) ੪ ਸੰ. ਧਰਤੀ. ਜ਼ਮੀਨ। “ਵਡਭਾਗਨ ਜਾਨਹੁ ਇਹ ਧਰਾ। ਜਿਸ ਤੇ ਆਨਿ ਗੁਰੂ ਪਗ ਧਰਾ.” (ਗੁਪ੍ਰਸੂ) ੫ ਮਿੰਜ. ਮੱਜਾ. ਮਿੱਝ । ੬ ਨਾੜੀ. ਰਗ। ੭ ਦੇਖੋ, ਉਪਲ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧਰਾ (ਸੰ.। ਸੰਸਕ੍ਰਿਤ) ੧. ਪ੍ਰਿਥਵੀ ।
੨. (ਸੰਸਕ੍ਰਿਤ ਧਾਰਣ। ਪੰਜਾਬੀ ਧਰਣਾ ਤੋਂ) ਧਰਿਆ, ਰਖਿਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First