ਧਾਂਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਂਕ (ਨਾਂ,ਇ) ਅਨਾਜ ਆਦਿ ਦੀਆਂ ਭਰੀਆਂ ਬੋਰੀਆਂ ਦੀ ਹੇਠ ਉੱਤੇ ਚਿਣ ਕੇ ਲਾਈ ਤਹਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾਂਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਂਕ. ਸੰਗ੍ਯਾ—ਪ੍ਰਸਿੱਧੀ. ਸ਼ੁਹਰਤ। ੨ ਦਬਦਬਾ. ਪ੍ਰਤਾਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First