ਧਾਕ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਧਾਕ (ਨਾਂ,ਇ) ਮਸ਼ਹੂਰੀ; ਪ੍ਰਸਿੱਧੀ; ਸ਼ੋਹਰਤ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਧਾਕ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਧਾਕ [ਨਾਂਇ] ਰੋਹਬ , ਦਾਬਾ, ਠਾਠ-ਬਾਠ , ਪ੍ਰਸਿੱਧੀ, ਮਸ਼ਹੂਰੀ, ਸ਼ੁਹਰਤ, ਡਰ, ਸਹਿਮ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਧਾਕ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਧਾਕ. ਸੰਗ੍ਯਾ—ਧੱਕਣ ਦਾ ਭਾਵ. ਧੱਕਾ. ਧਕੇਲਣ ਦੀ ਕ੍ਰਿਯਾ. ਦੇਖੋ, ਧਾਕ। ੨ ਸੰ. ਵਿ—ਧਾਰਨ ਕਰਤਾ. ਧਾਰਕ । ੩ ਸੰਗ੍ਯਾ—ਕਰਤਾਰ। ੪ ਢੱਟਾ. ਸਾਨ੍ਹ । ੫ ਅੰਨ । ੬ ਥੰਭਾ. ਸਤੂਨ। ੭ ਦੇਖੋ, ਧਾਂਕ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First